TikTok E-commerce Data Analytics, Choose Tikmeta
Get Started
Introduction: This is a tiktok video published by Onlinesikhstore. The video has now received more than 31 likes, 0 comments and 1 shares. It is deeply loved by fans. The following is the specific data and similar videos. Address, you can complete the operation on this page by clicking play or bookmarking the video.
Views
228Daily-
Likes
31Daily-
Comments
0Daily-
Shares
1Daily-
ER
14.04%Daily-
Latest Videos
ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥ वैसाखि धीरनि किउ वाढीआ जिना प्रेम बिछोहु ॥ हरि साजनु पुरखु विसारि कै लगी माइआ धोहु ॥ vaisākẖ ḏẖīran kio vādẖīā jinā parem bicẖẖohu. Har sājan purakẖ visār kai lagī māiā ḏẖohu. In the month of Vaisaakh, how can the bride be patient? She is separated from her Beloved. She has forgotten the Lord, her Life-companion, her Master; she has become attached to Maya, the deceitful one. ਵੈਸਾਖ ਦੇ ਮਹੀਨੇ ਵਿੱਚ, ਜਿਨ੍ਹਾ ਵਿਜੋਗਣਾ ਦਾ ਆਪਣੇ ਪ੍ਰੀਤਮ ਨਾਲ ਵਿਛੋੜਾ ਹੈ, ਉਹ ਕਿਸ ਤਰ੍ਹਾਂ ਧੀਰਜ ਕਰ ਸਕਦੀਆਂ ਹਨ? ਉਹ ਵਾਹਿਗੁਰੂ ਸੁਆਮੀ, ਮਿੱਤ੍ਰ ਨੂੰ ਭੁਲਾ ਦਿੰਦੀਆਂ ਹਨ ਅਤੇ ਛਲਣ ਵਾਲੀ ਧਨ ਦੌਲਤ ਨਾਲ ਚਿਮੜੀਆਂ ਹੋਈਆਂ ਹਨ। SGGS pp 133, Barah Maha Manjh M: 5 #vaisakh #baisakh #visakh #visakhi #vaisalhi #Baisakhi #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan
64
6
0
Onlinesikhstore
6 months ago
ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ सतिगुर नो सभु को वेखदा जेता जगतु संसारु ॥ डिठै मुकति न होवई जिचरु सबदि न करे वीचारु ॥ Saṯgur no sabẖ ko vekẖḏā jeṯā jagaṯ sansār. Diṯẖai mukaṯ na hovaī jicẖar sabaḏ na kare vīcẖār. All the living beings of the world behold the True Guru. One is not liberated by merely seeing Him, unless one contemplates the Word of His Shabad. ਦੁਨੀਆਂ ਦੇ ਸਾਰੇ ਪ੍ਰਾਣੀ, ਜਿੰਨੇ ਭੀ ਹਨ, ਸੱਚੇ ਗੁਰਾਂ ਨੂੰ ਦੇਖਦੇ ਹਨ। ਪ੍ਰੰਤੂ ਕੇਵਲ ਗੁਰਾਂ ਨੂੰ ਵੇਖਣ ਨਾਲ ਬੰਦੇ ਦਾ ਕਲਿਆਣ ਨਹੀਂ ਹੁੰਦਾਂ, ਜਿੰਨਾ ਚਿਰ ਉਹ ਗੁਰਬਾਣੀ ਨੂੰ ਸੋਚਦਾ ਵੀਚਾਰਦਾ ਨਹੀਂ। SGGS Ang 594 #chet #chait #chat #chaitar #chatar #chetar #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #gurbanikirtan
68
11
0
Onlinesikhstore
7 months ago
Similar Videos
Watch moreMore Videos
Watch more